ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਫਿਨਲੈਂਡ ਦਾ ਦੌਰਾ ਕਰਨਗੇ। ਉਹ ਇੱਕ ਫੂਡ ਤਕਨਾਲੋਜੀ-ਅਧਾਰਤ ਸੋਲਰ ਫੂਡ ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਹੇਲਸਿੰਕੀ ਯੂਨੀਵਰਸਿਟੀ ਦੇ ਖੇਤੀਬਾੜੀ ਅਤੇ ਜੰਗਲਾਤ ਫੈਕਲਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਉਹ ਸੀਐਚ ਬਾਇਓਫੋਰਸ ਨਾਲ ਵੀ ਮੁਲਾਕਾਤ ਕਰਨਗੇ ਅਤੇ ਪਰਾਲੀ ਪ੍ਰਬੰਧਨ ਬਾਰੇ ਚਰਚਾ ਕਰਨਗੇ। ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਫਿਨਲੈਂਡ ਦੌਰੇ 'ਤੇ ਗਏ ਹੋਏ ਹਨ।
Get all latest content delivered to your email a few times a month.