IMG-LOGO
ਹੋਮ ਪੰਜਾਬ: ਵੱਡੀ ਖਬਰ:- ਆਪ ਦੇ ਰਾਗਵ ਚੱਡਾ ਸਮੇਤ 6 ਰਾਜ ਸਭਾ...

ਵੱਡੀ ਖਬਰ:- ਆਪ ਦੇ ਰਾਗਵ ਚੱਡਾ ਸਮੇਤ 6 ਰਾਜ ਸਭਾ ਮੈਂਬਰ ਭਾਜਪਾ ਚ ਸ਼ਾਮਿਲ:-CM ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਸੱਦੀ

Admin User - Apr 24, 2026 04:09 PM
IMG


ਨਵੀਂ ਦਿੱਲੀ:- ਆਮ ਆਦਮੀ ਪਾਰਟੀ ਦੇ ਬਾਗੀ ਰਾਜ ਸਭਾ ਮੈਂਬਰ ਰਾਘਵ ਚੱਡਾ ਤੇ ਸਵਾਤੀ ਮਾਲੀਵਾਲ ਸਮੇਤ ਬਾਕੀ  ਸੰਦੀਪ ਪਾਠਕ,ਅਸ਼ੋਕ ਮਿੱਤਲ , ਰਜਿੰਦਰ ਗੁਪਤਾ, ਹਰਭਜਨ ਸਿੰਘ ਭਾਜੀ, ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁੱਖ ਮੰਤਰੀ ਨੇ ਵਿਦੇਸ਼ੀ ਦੌਰੇ ਤੋਂ ਆ ਕੇ ਇਸ ਦੀ ਸੂਚਨਾ ਮਿਲਦਿਆਂ ਹੀ ਪ੍ਰੈਸ ਕਾਨਫਰੰਸ ਸੱਦ ਲਈ ਹੈ ਜੋ ਕਿ ਸਾਢੇਚਾਰ ਵਜੇ ਮੁੱਖ ਮੰਤਰੀ ਦੇ ਰਿਹਾਇਸ਼ ਤੇ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.