ਤਾਜਾ ਖਬਰਾਂ
ਬਲਤੇਜ ਪੰਨੂ ਨੇ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਕਈ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਵੱਲੋਂ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਇੱਕ ਪ੍ਰਮੁੱਖ ਵਕੀਲ ਵੀ ਪੇਸ਼ ਹੋਇਆ, ਪਰ ਮਾਣਯੋਗ ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ।
Get all latest content delivered to your email a few times a month.