ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕੁਨਬਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਕਾਨੂੰਨੀ ਖੇਤਰ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ, ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਨੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਕਰਵਾਈ।
Get all latest content delivered to your email a few times a month.