IMG-LOGO
ਹੋਮ ਪੰਜਾਬ: ਸਪੈਸ਼ਲ ਸੈਸ਼ਨ 'ਤੇ ਉੱਠ ਰਹੇ ਸਵਾਲਾਂ ਦਾ CM ਮਾਨ ਵੱਲੋਂ...

ਸਪੈਸ਼ਲ ਸੈਸ਼ਨ 'ਤੇ ਉੱਠ ਰਹੇ ਸਵਾਲਾਂ ਦਾ CM ਮਾਨ ਵੱਲੋਂ ਕਰਾਰਾ ਜਵਾਬ; ਕਿਹਾ- 'ਬੇਅਦਬੀ ਵਿਰੋਧੀ ਸਖ਼ਤ ਕਾਨੂੰਨ' ਸਪੈਸ਼ਲ ਸੈਸ਼ਨ ਦੀ ਹੀ ਦੇਣ

Admin User - May 01, 2026 12:09 PM
IMG

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਲੈ ਕੇ ਹੋ ਰਹੀ ਨੁਕਤਾਚੀਨੀ ਅਤੇ ਵਿਰੋਧ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਪੈਸ਼ਲ ਸੈਸ਼ਨ ਕਦੇ ਵੀ ਬੇਅਰਥ ਨਹੀਂ ਹੁੰਦੇ ਅਤੇ ਸੂਬੇ ਦੇ ਹਿੱਤ ਵਿੱਚ ਲਏ ਗਏ ਕਈ ਵੱਡੇ ਫੈਸਲੇ ਇਨ੍ਹਾਂ ਸੈਸ਼ਨਾਂ ਦਾ ਹੀ ਨਤੀਜਾ ਹਨ। ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਸਵਾਲ ਕੀਤਾ ਕਿ ਜਨਤਾ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਜਾਣ ਵਾਲੇ ਸੈਸ਼ਨਾਂ ਦਾ ਵਿਰੋਧ ਕਿਸ ਆਧਾਰ 'ਤੇ ਕੀਤਾ ਜਾ ਰਿਹਾ ਹੈ?

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.