IMG-LOGO
ਹੋਮ ਪੰਜਾਬ: ਪ੍ਰਤਾਪ ਬਾਜਵਾ ਨੇ ਸਪੀਕਰ ਨੂੰ ਲਿਖੀ ਚਿੱਠੀ; CM ਸਮੇਤ ਸਾਰੇ...

ਪ੍ਰਤਾਪ ਬਾਜਵਾ ਨੇ ਸਪੀਕਰ ਨੂੰ ਲਿਖੀ ਚਿੱਠੀ; CM ਸਮੇਤ ਸਾਰੇ ਵਿਧਾਇਕਾਂ ਦੇ 'ਡੋਪ ਟੈਸਟ' ਦੀ ਕੀਤੀ ਮੰਗ

Admin User - May 01, 2026 01:50 PM
IMG

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਹੁਣ ਇਹ ਲੜਾਈ ਚਿੱਠੀ-ਪੱਤਰ ਤੱਕ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਰਸਮੀ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਦਨ ਦੇ ਸਾਰੇ ਵਿਧਾਇਕਾਂ ਦਾ ਤੁਰੰਤ 'ਐਲਕੋਮੀਟਰ' ਅਤੇ 'ਡੋਪ ਟੈਸਟ' ਕਰਵਾਇਆ ਜਾਵੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.