IMG-LOGO
ਹੋਮ ਪੰਜਾਬ, ਰਾਸ਼ਟਰੀ, ਗੁਰਦਾਸਪੁਰ ਦੇ 25 ਸਾਲਾ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਹੋਈ...

ਗੁਰਦਾਸਪੁਰ ਦੇ 25 ਸਾਲਾ ਨੌਜਵਾਨ ਦੀ ਰੂਸ-ਯੂਕਰੇਨ ਜੰਗ ਦੌਰਾਨ ਹੋਈ ਮੌਤ, 8 ਮਹੀਨੇ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ

Admin User - May 10, 2026 10:25 AM
IMG

ਗੁਰਦਾਸਪੁਰ ਦੇ ਪਿੰਡ ਬੋਹਜਾ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਰੂਸ-ਯੂਕਰੇਨ ਜੰਗ ਦੌਰਾਨ ਮਾਰੇ ਗਏ 25 ਸਾਲਾ ਨੌਜਵਾਨ ਗੁਰਵੇਸਕ ਸਿੰਘ ਦੀ ਮ੍ਰਿਤਕ ਦੇਹ 8 ਮਹੀਨੇ ਬਾਅਦ ਆਪਣੇ ਘਰ ਪਹੁੰਚੀ। ਨਮ ਅੱਖਾਂ ਅਤੇ ਭਾਰੀ ਦਿਲਾਂ ਨਾਲ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਸਦਾ ਅੰਤਿਮ ਸੰਸਕਾਰ ਕੀਤਾ। ਪੂਰੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਆਰਥਿਕ ਮਦਦ ਅਤੇ ਸਹਾਇਤਾ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.