IMG-LOGO
ਹੋਮ ਪੰਜਾਬ: ਵੱਡੀ ਖਬਰ:- ਪੰਜਾਬ ਚ ਨਗਰ ਕੌਂਸਲ ਚੋਣਾਂ ਦਾ ਹੋਵੇਗਾ ਅੱਜ...

ਵੱਡੀ ਖਬਰ:- ਪੰਜਾਬ ਚ ਨਗਰ ਕੌਂਸਲ ਚੋਣਾਂ ਦਾ ਹੋਵੇਗਾ ਅੱਜ ਐਲਾਨ ! ਰਾਜ ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫਰੰਸ

Admin User - May 11, 2026 10:20 AM
IMG

ਚੰਡੀਗੜ੍ਹ:- ਪੰਜਾਬ ਦੇ ਸ਼ਹਿਰਾਂ ਦੀਆਂ ਨਗਰ ਕੌਂਸਲਰਾਂ / ਨਗਰ ਪੰਚਾਇਤਾਂ ਅਤੇ ਕੁਝ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਤਰੀਕਾਂ ਦਾ ਐਲਾਨ ਕਰੇਗਾ । ਖਬਰ ਵਾਲੇ ਡਾਟ ਕਾਮ ਨੂੰ ਚੋਣ ਕਮਿਸ਼ਨ ਦੇ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ 11 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਸ੍ਰੀ ਰਾਜ ਕਮਲ ਚੌਧਰੀ ਨੇ ਬਾ ਦੁਪਹਿਰ ਸਾਢੇ ਤਿੰਨ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਸੱਦ ਲਈ ਹੈ ਜਿਸ ਵਿੱਚ ਪੂਰਾ ਚੋਣ ਪ੍ਰੋਗਰਾਮ ਦਾ ਐਲਾਨ ਹੋਵੇਗਾ  ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.