ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਦੇ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਵਿਭਾਗਾਂ ਦੀ ਤਿੰਨ ਮੰਤਰੀਆਂ ਨੂੰ ਵੰਡ ਕਰ ਦਿੱਤੀ ਹੈ।
ਖਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਲੋਕਲ ਬਾਡੀਜ , ਤਰਨਪ੍ਰੀਤ ਸਿੰਘ ਸੌਂਦ ਨੂੰ ਬਿਜਲੀ ਵਿਭਾਗ ਅਤੇ ਅਮਨ ਅਰੋੜਾ ਨੂੰ ਉਦਿੋਗ ਵਿਭਾਗ ਦੇ ਦਿੱਤਾ ਹੈ।
Get all latest content delivered to your email a few times a month.