ਤਾਜਾ ਖਬਰਾਂ
25 ਮਈ 2026 ਨੂੰ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਰੀ ਕੀਤਾ ਗਿਆ ਪ੍ਰੈਸ ਨੋਟ "ਐਮਸੀ ਦੀਨਾਨਗਰ, ਐਮਸੀ ਗੁਰਦਾਸਪੁਰ, ਐਮਸੀ ਕਾਦੀਆਂ ਅਤੇ ਐਮਸੀ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 10 ਜੂਨ 2026 ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ" ਤੁਰੰਤ ਵਾਪਸ ਲਿਆ ਜਾਂਦਾ ਹੈ। ਇਸ ਸਬੰਧ ਵਿੱਚ ਹੋਈ ਅਸੁਵਿਧਾ ਲਈ ਅਫ਼ਸੋਸ ਹੈ।
Get all latest content delivered to your email a few times a month.