IMG-LOGO
ਹੋਮ ਪੰਜਾਬ: ਖਮਾਣੋਂ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ, ਦੁਪਹਿਰ...

ਖਮਾਣੋਂ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ, ਦੁਪਹਿਰ 2 ਵਜੇ ਤੱਕ 57.97% ਪੋਲਿੰਗ ਦਰਜ

Admin User - May 26, 2026 03:59 PM
IMG

ਖਮਾਣੋਂ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਜਾਰੀ ਰਹੀ ਅਤੇ ਲੋਕ ਸਵੇਰੇ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਪਹੁੰਚਣ ਲੱਗ ਪਏ। ਚੋਣ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੁਪਹਿਰ 2 ਵਜੇ ਤੱਕ ਖਮਾਣੋਂ ਵਿੱਚ ਕੁੱਲ 57.97 ਫੀਸਦੀ ਵੋਟਿੰਗ ਦਰਜ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.