ਤਾਜਾ ਖਬਰਾਂ
ਚੰਡੀਗੜ:- ਬੀਤੀ ਦੇਰ ਰਾਤ ਮਜੀਠਾ ਥਾਣੇ ਜੋ ਇੱਕ ਮੁਲਜ਼ਮ ਨੂੰ ਧੱਕੇ ਨਾਲ ਹਜੂਮ ਨੂੰ ਨਾਲ ਲੈ ਕੇ ਪੁਲਿਸ ਹਿਰਾਸਤ ਵਿੱਚੋਂ ਛਡਵਾਉਣ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਚ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।
ਭਾਵੇਂ ਕਿ ਪੁਲਿਸ ਵੱਲੋਂ ਉਸਦੀ ਭਾਲ ਲਈ ਥਾਂ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਉੱਥੇ ਹੀ ਪੰਜਾਬ ਪੁਲਿਸ ਨੇ ਉਸ ਵਿਰੁੱਧ ਐਲਓਸੀ ਜਾਰੀ ਕਰ ਦਿੱਤੀ ਹੈ ਤਾਂ ਕਿ ਬਿਕਰਮ ਸਿੰਘ ਮਜੀਠੀਆ ਵਿਦੇਸ਼ ਨਾ ਭੱਜ ਜਾਵੇ । ਬਕਾਇਦਾ ਤੌਰ ਤੇ ਪੰਜਾਬ ਪੁਲਿਸ ਨੇ ਦੇਸ਼ ਦੇ ਸਾਰੇ ਏਅਰਪੋਰਟਾਂ ਦੀਆਂ ਸੁਰੱਖਿਆ ਅਥਾਰਟੀਆਂ ਦੇ ਨਾਲ ਤਾਲਮੇਲ ਵੀ ਸ਼ੁਰੂ ਕਰ ਦਿੱਤਾ ਹੈ।
Get all latest content delivered to your email a few times a month.