IMG-LOGO
ਹੋਮ ਪੰਜਾਬ: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

Admin User - Jun 03, 2026 08:25 PM
IMG

ਚੰਡੀਗੜ੍ਹ 3 ਜੂਨ 2026:

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਵੋਟਾਂ ਈ.ਵੀ.ਐਮ. ਰਾਹੀਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13.06.2026 ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ 'ਤੇ ਹੀ ਹੋਵੇਗੀ। ਨਾਮਜ਼ਦਗੀਆਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.