IMG-LOGO
ਹੋਮ ਪੰਜਾਬ: ਲਹਿਰਾ ਦੇ ਪਿੰਡ ਕਾਲਵੰਜਾਰਾ 'ਚ 'ਆਪ' ਨੂੰ ਵੱਡਾ ਹੁੰਗਾਰਾ, 100...

ਲਹਿਰਾ ਦੇ ਪਿੰਡ ਕਾਲਵੰਜਾਰਾ 'ਚ 'ਆਪ' ਨੂੰ ਵੱਡਾ ਹੁੰਗਾਰਾ, 100 ਦੇ ਕਰੀਬ ਪਰਿਵਾਰ ਪਾਰਟੀ 'ਚ ਸ਼ਾਮਲ

Admin User - Jun 07, 2026 08:51 PM
IMG

ਹਲਕਾ ਲਹਿਰਾ ਦੇ ਪਿੰਡ ਕਾਲਵੰਜਾਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਲਗਭਗ 100 ਵੱਖ-ਵੱਖ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਸਹਿਤ ਸ਼ਾਮਲ ਕਰਵਾਇਆ। ਨਵੇਂ ਜੁੜੇ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਉਂਦਿਆਂ ‘ਆਪ’ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਸ਼ਮੂਲੀਅਤ ਨੂੰ ਇਲਾਕੇ ਵਿੱਚ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.