ਤਾਜਾ ਖਬਰਾਂ
ਚੰਡੀਗੜ੍ਹ, 25 ਜੁਲਾਈ :
ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
Get all latest content delivered to your email a few times a month.