IMG-LOGO
ਹੋਮ ਪੰਜਾਬ: ਵੱਡੀ ਖਬਰ:- ਨਰੇਗਾ ਕਰਮਚਾਰੀਆਂ ਦੀ ਹੜਤਾਲ ਖਤਮ, ਵਿੱਤ ਮੰਤਰੀ ਹਰਪਾਲ...

ਵੱਡੀ ਖਬਰ:- ਨਰੇਗਾ ਕਰਮਚਾਰੀਆਂ ਦੀ ਹੜਤਾਲ ਖਤਮ, ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਹਿਮਤੀ ਤੋਂ ਬਾਅਦ ਕੰਮ 'ਤੇ ਵਾਪਸੀ

Admin User - Jul 29, 2026 09:44 PM
IMG

ਪੰਜਾਬ ਦੇ ਨਰੇਗਾ ਕਰਮਚਾਰੀਆਂ ਨੇ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੇਰ ਰਾਤ ਤੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਦੋਵੇਂ ਧਿਰਾਂ ਵਿਚਾਲੇ ਆਪਸੀ ਸਹਿਮਤੀ ਬਣ ਗਈ, ਜਿਸ ਤੋਂ ਬਾਅਦ ਕਰਮਚਾਰੀਆਂ ਨੇ ਸੰਘਰਸ਼ ਖਤਮ ਕਰਨ ਦਾ ਫੈਸਲਾ ਕੀਤਾ। ਕਰਮਚਾਰੀਆਂ ਨੇ ਆਪਣੀਆਂ ਮੰਗਾਂ 'ਤੇ ਸਕਾਰਾਤਮਕ ਰਵੱਈਆ ਅਪਣਾਉਣ ਲਈ ਵਿੱਤ ਮੰਤਰੀ ਹਰਪਾਲ ਚੀਮਾ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਮੁੜ ਆਪਣੀਆਂ ਡਿਊਟੀਆਂ ਸੰਭਾਲਣਗੇ। ਇਸ ਸਹਿਮਤੀ ਨਾਲ ਸੂਬੇ ਵਿੱਚ ਨਰੇਗਾ ਨਾਲ ਜੁੜੇ ਵਿਕਾਸ ਕਾਰਜਾਂ ਦੇ ਮੁੜ ਰਫ਼ਤਾਰ ਫੜਨ ਦੀ ਉਮੀਦ ਜਤਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.