IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਮਹਾਰਾਸ਼ਟਰ FDA ਵੱਲੋਂ ਸ਼ਾਹਰੁਖ ਖਾਨ, ਅਜੈ ਦੇਵਗਨ ਤੇ ਟਾਈਗਰ ਸ਼ਰਾਫ...

ਮਹਾਰਾਸ਼ਟਰ FDA ਵੱਲੋਂ ਸ਼ਾਹਰੁਖ ਖਾਨ, ਅਜੈ ਦੇਵਗਨ ਤੇ ਟਾਈਗਰ ਸ਼ਰਾਫ ਨੂੰ ਨੋਟਿਸ

Admin User - Aug 16, 2026 11:19 AM
IMG

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਕਰਨ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਨੋਟਿਸ ਜਾਰੀ ਕੀਤਾ ਹੈ। FDA ਮੁਤਾਬਕ ਇਹ ਇਸ਼ਤਿਹਾਰ FSSAI ਐਕਟ, 2006 ਅਤੇ ਇਸ ਨਾਲ ਸਬੰਧਤ ਸੋਧੇ ਨਿਯਮਾਂ ਦੀ ਉਲੰਘਣਾ ਦੇ ਦਾਇਰੇ ਵਿੱਚ ਆਉਂਦਾ ਹੈ।

ਸ਼ਾਹਰੁਖ ਖਾਨ ਨੂੰ ਉਨ੍ਹਾਂ ਦੇ ਬਾਂਦਰਾ ਸਥਿਤ ਘਰ ‘ਮੰਨਤ’ ਅਤੇ ਅਜੈ ਦੇਵਗਨ ਨੂੰ ਜੁਹੂ ਸਥਿਤ ਰਿਹਾਇਸ਼ ’ਤੇ ਨੋਟਿਸ ਭੇਜਿਆ ਗਿਆ। ਇਸ ਤੋਂ ਇਲਾਵਾ ਟਾਈਗਰ ਸ਼ਰਾਫ ਅਤੇ ਉਨ੍ਹਾਂ ਦੀ ਕੰਪਨੀ ਨੂੰ ਵੀ ਇਸ਼ਤਿਹਾਰ ਮੁਹਿੰਮ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.