IMG-LOGO
ਹੋਮ ਪੰਜਾਬ: 17 ਅਗਸਤ ਨੂੰ ਮਾਨਸਾ ਦੇ ਸਕੂਲਾਂ 'ਚ ਰਹੇਗੀ ਛੁੱਟੀ

17 ਅਗਸਤ ਨੂੰ ਮਾਨਸਾ ਦੇ ਸਕੂਲਾਂ 'ਚ ਰਹੇਗੀ ਛੁੱਟੀ

Admin User - Aug 16, 2026 12:51 PM
IMG

ਸੁਤੰਤਰਤਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵੱਲੋਂ 17 ਅਗਸਤ 2026 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.