IMG-LOGO
ਹੋਮ ਪੰਜਾਬ: ਸਰਹੱਦਾਂ 'ਤੇ ਕਿਸਾਨਾਂ ਦਾ ਵੱਡਾ ਹੱਲਾ-ਬੋਲ: ਪੁਲਿਸ ਨੇ ਥਾਂ-ਥਾਂ ਕੀਤੀ...

ਸਰਹੱਦਾਂ 'ਤੇ ਕਿਸਾਨਾਂ ਦਾ ਵੱਡਾ ਹੱਲਾ-ਬੋਲ: ਪੁਲਿਸ ਨੇ ਥਾਂ-ਥਾਂ ਕੀਤੀ ਸਖ਼ਤ ਬੈਰੀਕੇਡਿੰਗ; ਤਣਾਅਪੂਰਨ ਹੋਏ ਹਾਲਾਤ

Admin User - Sep 01, 2026 10:51 AM
IMG

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਸਰਹੱਦਾਂ ਵੱਲ ਕੂਚ ਕਰ ਰਹੇ ਹਨ, ਜਿਸ ਕਾਰਨ ਮੌਕੇ 'ਤੇ ਭਾਰੀ ਗਹਿਮਾ-ਗਹਿਮੀ ਬਣੀ ਹੋਈ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ 'ਤੇ ਸਖ਼ਤ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਰੋਕਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.