IMG-LOGO
ਹੋਮ ਪੰਜਾਬ: ਰਾਗਵ ਚੱਢਾ ਦੀ ਵੋਟ ਕੱਟੇ ਜਾਣ ਦੀਆਂ ਚਰਚਾਵਾਂ ਤੋਂ ਬਾਅਦ...

ਰਾਗਵ ਚੱਢਾ ਦੀ ਵੋਟ ਕੱਟੇ ਜਾਣ ਦੀਆਂ ਚਰਚਾਵਾਂ ਤੋਂ ਬਾਅਦ ਮੁੱਖ ਚੋਣ ਦਫ਼ਤਰ ਤੋਂ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ

Admin User - Sep 03, 2026 01:56 PM
IMG

ਚੰਡੀਗੜ੍ਹ:-ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਰਾਗਵ  ਚੱਡਾ ਦੀ ਪੰਜਾਬ ਚੋਂ  ਐਸ ਆਈਆਰ ਦੌਰਾਨ ਵੋਟ ਕੱਟੇ ਜਾਣ ਦੂਜੀਆਂ ਚਰਚਾਵਾਂ ਦੇ ਚਲਦਿਆਂ , ਇਸ ਸਬੰਧੀ ਪੰਜਾਬ ਦੇ  ਪੰਜਾਬ ਦੇ ਮੁੱਖ ਚੋਣ ਦਫਤਰ ਨਾਲ ਸੰਪਰਕ ਕੀਤਾ ਗਿਆ ਪਰ ਭਾਵੇਂ ਕਿ ਉਹਨਾਂ ਵੱਲੋਂ ਇਸ ਬਾਰੇ ਫਿਲਹਾਲ ਜਾਣਕਾਰੀ ਨਹੀਂ ਦਿੱਤੀ ਗਈ ਪਰ  ਸੂਤਰਾਂ ਅਨੁਸਾਰ ਪਤਾ ਲੱਗਿਆ ਹੈ ਕਿ 13 ਅਗਸਤ ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਡਰਾਫਟ ਹੋਈਆਂ ਸਨ । ਇਸ ਮਾਮਲੇ ਦੀ  ਮੁੱਖ ਚੋਣ ਦਫਤਰ ਦੇ ਵੱਡੇ ਅਧਿਕਾਰੀਆਂ ਵੱਲੋਂ ਪੜਤਾਲ ਕੀਤੀ ਗਈ ਹੈ ਅਤੇ ਪੰਜਾਬ ਰਾਜ ਲਈ 12 ਅਕਤੂਬਰ ਨੂੰ ਪ੍ਰਕਾਸ਼ਤ ਹੋਣ ਵਾਲੇ ਅੰਤਮ ਰੋਲ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.