IMG-LOGO
ਹੋਮ ਰਾਸ਼ਟਰੀ: 11 ਸਤੰਬਰ ਨੂੰ ਦਿੱਲੀ ਵਿੱਚ ਸਰਕਾਰੀ ਛੁੱਟੀ, BRICS ਸੰਮੇਲਨ ਦੇ...

11 ਸਤੰਬਰ ਨੂੰ ਦਿੱਲੀ ਵਿੱਚ ਸਰਕਾਰੀ ਛੁੱਟੀ, BRICS ਸੰਮੇਲਨ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

Admin User - Sep 03, 2026 05:02 PM
IMG

ਦਿੱਲੀ ਸਰਕਾਰ ਨੇ 11 ਸਤੰਬਰ 2026 ਨੂੰ ਰਾਜਧਾਨੀ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਿੱਲੀ ਵਿੱਚ ਹੋਣ ਜਾ ਰਹੇ ਵਿਸ਼ਵ ਪੱਧਰੀ BRICS ਸੰਮੇਲਨ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਐਲਾਨ ਮੁਤਾਬਕ 11 ਸਤੰਬਰ ਨੂੰ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। BRICS ਸੰਮੇਲਨ ਦੌਰਾਨ ਰਾਜਧਾਨੀ ਵਿੱਚ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.