IMG-LOGO
ਹੋਮ ਪੰਜਾਬ: ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਿਲੀ ਵੱਡੀ...

ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਿਲੀ ਵੱਡੀ ਮਜ਼ਬੂਤੀ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਤਿੰਦਰਜੀਤ ਸਮੇਤ ‘ਆਪ’ ਵਿੱਚ ਸ਼ਾਮਲ

Admin User - Sep 19, 2026 12:27 PM
IMG

ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਿਲੀ ਹੋਰ ਮਜ਼ਬੂਤੀ


ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿੱਚ ਹੋਏ ਸ਼ਾਮਲ



ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ 'ਆਪ' ਵਿੱਚ ਕਰਵਾਇਆ ਸ਼ਾਮਿਲ


ਅਕਾਲੀ ਦਲ ਪੁਨਰ ਸੁਰਜੀਤ ਦੇ ਮੌਜੂਦਾ ਹਲਕਾ ਇੰਚਾਰਜ ਸਨ ਸਤਿੰਦਰਜੀਤ ਸਿੰਘ ਛੱਜਲਵੱਡੀ 



ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਲੜ ਚੁੱਕੇ ਹਨ ਵਿਧਾਨ ਸਭਾ ਚੋਣ


ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.