IMG-LOGO
ਹੋਮ ਪੰਜਾਬ: 🔴 ਵੱਡੀ ਸਿਆਸੀ ਖ਼ਬਰ # ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫੜਿਆ...

🔴 ਵੱਡੀ ਸਿਆਸੀ ਖ਼ਬਰ # ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫੜਿਆ ਆਪ ਦਾ ਪੱਲਾ, CM ਮਾਨ ਨੇ ਖੁਦ ਪਾਰਟੀ 'ਚ ਕਰਵਾਇਆ ਸ਼ਾਮਿਲ

Admin User - Sep 22, 2026 02:48 PM
IMG

ਚੰਡੀਗੜ੍ਹ : ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗਿਆ ਹੈ, ਜਿੱਥੇ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ AAP ਵਿੱਚ ਸ਼ਾਮਿਲ ਹੋਏ ਹਨ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।  ਦੱਸ ਦੇਈਏ ਕਿ ਹਾਲ ਹੀ ਵਿੱਚ ਅਕਾਲੀ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਸੀ। ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.