IMG-LOGO
ਹੋਮ ਪੰਜਾਬ: CM ਭਗਵੰਤ ਮਾਨ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

CM ਭਗਵੰਤ ਮਾਨ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸੰਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਮੀਟਿੰਗ

Admin User - Sep 26, 2026 03:21 PM
IMG

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸੰਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਦੱਸ ਦੇਈਏ ਕਿ ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.