IMG-LOGO
ਹੋਮ ਪੰਜਾਬ, ਰਾਸ਼ਟਰੀ, ਬਹਿਰੀਨ ਦੀ ਮਹਿਲਾ ਨਾਲ ਜੁੜੇ ਬਲਾਤਕਾਰ ਮਾਮਲੇ ਦੀ ਜਾਂਚ ਤੇਜ਼,...

ਬਹਿਰੀਨ ਦੀ ਮਹਿਲਾ ਨਾਲ ਜੁੜੇ ਬਲਾਤਕਾਰ ਮਾਮਲੇ ਦੀ ਜਾਂਚ ਤੇਜ਼, ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਤੋਂ 5 ਘੰਟਿਆਂ ਤੋਂ ਵੱਧ ਪੁੱਛਗਿੱਛ

Admin User - Sep 28, 2026 05:15 PM
IMG

ਬਹਿਰੀਨ ਦੀ ਇੱਕ ਮਹਿਲਾ ਨਾਲ ਸਬੰਧਤ ਬਲਾਤਕਾਰ ਦੇ ਮਾਮਲੇ ਵਿੱਚ ਰੂਪਨਗਰ ਪੁਲਿਸ ਦੀ ਜਾਂਚ ਜਾਰੀ ਹੈ। ਇਸੇ ਕੜੀ ਤਹਿਤ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਤੋਂ ਲੰਬੀ ਪੁੱਛਗਿੱਛ ਕੀਤੀ ਗਈ।

ਜਾਣਕਾਰੀ ਮੁਤਾਬਕ ਮੋਹਨ ਸਿੰਘ ਤੋਂ ਪੰਜ ਘੰਟਿਆਂ ਤੋਂ ਵੀ ਵੱਧ ਸਮੇਂ ਤੱਕ ਪੁੱਛਗਿੱਛ ਚੱਲੀ। ਪੁਲਿਸ ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਮਾਮਲੇ ਨਾਲ ਸਬੰਧਤ ਕੁਝ ਅਹਿਮ ਜਾਣਕਾਰੀਆਂ ਅਤੇ ਸੁਰਾਗ ਸਾਹਮਣੇ ਆਏ ਹਨ। ਪੁਲਿਸ ਹੁਣ ਇਨ੍ਹਾਂ ਸੁਰਾਗਾਂ ਦੀ ਤਸਦੀਕ ਕਰਕੇ ਜਾਂਚ ਨੂੰ ਅੱਗੇ ਵਧਾਏਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.