IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, CM ਭਗਵੰਤ ਮਾਨ ਅੱਜ ਜਲੰਧਰ ਦੌਰੇ ਤੇ, ਏਸ਼ੀਅਨ ਹਾਕੀ ਚੈਂਪੀਅਨਜ਼...

CM ਭਗਵੰਤ ਮਾਨ ਅੱਜ ਜਲੰਧਰ ਦੌਰੇ ਤੇ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਲੈਣਗੇ ਜਾਇਜ਼ਾ

Admin User - Oct 09, 2026 04:44 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਪਹੁੰਚਣਗੇ, ਜਿੱਥੇ ਉਹ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪ੍ਰਬੰਧਾਂ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.