ਤਾਜਾ ਖਬਰਾਂ
ਚੰਡੀਗੜ੍ਹ:- ਆਮ ਆਦਮੀ ਪਾਰਟੀ ਦੇ 2027 ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ 31 ਅਕਤੂਬਰ ਨੂੰ ਜਾਰੀ ਹੋ ਜਾਵੇਗੀ ।
ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕੱਲ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੀਏਸੀ ਦੀ ਮੀਟਿੰਗ ਹੋਵੇਗੀ । ਜਿਸ ਤੋਂ ਬਾਅਦ ਪਹਿਲੀ ਲਿਸਟ ਜਾਰੀ ਹੋ ਜਾਵੇਗੀ ।
ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਜੋ ਕਿ ਪੀਏਸੀ ਦੇ ਮੈਂਬਰ ਹਨ ਉਹ ਪਹਿਲਾਂ ਹੀ ਦਿੱਲੀ ਪਹੁੰਚ ਗਏ ਹਨ।
Get all latest content delivered to your email a few times a month.