ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ । ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਲਾਜ਼ਮਾਂ ਲਈ 3 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ 8 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕ ਪੱਖੀ ਹੈ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਹਮੇਸ਼ਾ ਸਰਕਾਰ ਦੇ ਰਾਹ ਖੁੱਲ੍ਹੇ ਹਨ।
Get all latest content delivered to your email a few times a month.