IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ’ਤੇ CM ਭਗਵੰਤ ਮਾਨ...

ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ’ਤੇ CM ਭਗਵੰਤ ਮਾਨ ਨੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀਆਂ ਨੂੰ ਸੌਂਪੀ ਜੇਤੂ ਟਰਾਫੀ

Admin User - Nov 06, 2026 03:58 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸਮੂਹ ਖਿਡਾਰੀਆਂ ਨੂੰ ਜੇਤੂ ਟਰਾਫੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਲਗਾਤਾਰ ਤਰੱਕੀ ਅਤੇ ਪ੍ਰਾਪਤੀਆਂ ਨਾਲ 'ਰੰਗਲੇ ਪੰਜਾਬ' ਦਾ ਸੁਪਨਾ ਹੋਰ ਮਜ਼ਬੂਤ ਹੋ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.