2020-09-12 13:55:03 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਗਾਇਕ ਬਲਕਾਰ ਸਿੱਧੂ ਨੂੰ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ । ਜਿਸ ਦਾ ਨੋਟੀਫ਼ਿਕੇਸ਼ਨ ਬਕਾਇਦਾ ਤੌਰ ਤੇ ਪੰਜਾਬ ਦੇ ਚੀਫ਼ ਸੈਕਟਰੀ ਮੈਡਮ ਵਿੰਨੀ ਮਹਾਜਨ ਵੱਲੋਂ ਕਰ ਦਿੱਤਾ ਗਿਆ ਹੈ ।