2022-05-18 13:43:22 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਜੇਲ੍ਹ ਵਿਭਾਗ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਲ੍ਹਾਂ ਚੋਂ ਵੀਆਈਪੀ ਕਲਚਰ ਖ਼ਤਮ ਕਰਕੇ ਜੇਲ੍ਹਾਂ ਨੂੰ ਮੁੜ ਸੁਧਾਰ ਘਰ ਵਜੋਂ ਵਿਕਸਿਤ ਕਰਾਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ,ਜ਼ਿਲ੍ਹਾ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐਸਡੀਐਮ ਬਟਾਲਾ ਸ਼ਾਇਰੀ ਭੰਡਾਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ।