2022-12-02 13:31:18 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਟਵੀਟ 'ਚ ਲਿਖਿਆ, ਭਾਜਪਾ ਪ੍ਰਧਾਨ ਜੇਪੀ ਨੱਡਾ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਪ੍ਰਮਾਤਮਾ ਤੁਹਾਨੂੰ ਦੇਸ਼ ਦੀ ਸੇਵਾ ਕਰਨ ਲਈ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।